ਪੰਜਾਬ ਸਰਕਾਰ ਭਵਿੱਖ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪੰਚਾਇਤੀ ਜ਼ਮੀਨਾਂ ਨੂੰ ਲੀਜ਼ ’ਤੇ ਲੈਣ ਤੋਂ ਰੋਕਣ ਜਾ ਰਹੀ ਹੈ।
ਰਾਜ ਦੇ ਖੇਤੀਬਾੜੀ ਵਿਭਾਗ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਕਿਹਾ ਹੈ ਕਿ ਇਸ ਸਰਦੀਆਂ ਵਿੱਚ ਰਾਜ ਵਿੱਚ ਸਾਫ, ਹਰੇ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਅਜਿਹੇ ਕਿਸਾਨਾਂ ਨੂੰ ਭਵਿੱਖ ਵਿੱਚ ਪੰਚਾਇਤੀ ਜ਼ਮੀਨਾਂ ਲੀਜ਼ ‘ਤੇ ਲੈਣ ਤੋਂ ਰੋਕਿਆ ਜਾਣਾ ਚਾਹੀਦਾ ਹੈ।
ਸਰੋਤ: https://timesofindia.indiatimes.com/city/chandigarh/straw-burning-to-cost-panchayat-land-lessees/articleshow/71366646.cms